ਜਲੰਧਰ-ਦਿੱਲੀ NH ‘ਤੇ ਵਾਹਨ ਸੜ ਕੇ ਸੁਆਹ: ਕੈਮੀਕਲ ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ :VIDEO
ਜਲੰਧਰ-ਦਿੱਲੀ ਨੈਸ਼ਨਲ ਹਾਈਵੇ 'ਤੇ ਗੁਰਾਇਆ ਨੇੜੇ ਅੱਜ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ 'ਤੇ ਇੱਕ ਕੈਮੀਕਲ ਟੈਂਕਰ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਗੱਡੀਆਂ 'ਚ ਭਿਆਨਕ ...