ਦਿੱਲੀ ਅੰਦੋਲਨ ‘ਚ ਜਾਨ ਗਵਾਉਣ ਵਾਲੇ ਜਲੰਧਰ ਦੇ 9 ਕਿਸਾਨਾਂ ਦੇ ਪਰਿਵਾਰਾਂ ਨੂੰ ਹੁਣ ਸਰਕਾਰ ਦੇਵੇਗੀ ਨੌਕਰੀ, ਵੇਰੀਫਿਕੇਸ਼ਨ ਦਾ ਕੰਮ ਪੂਰਾ
ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਲੰਮਾ ਸਮਾਂ ਧਰਨਾ ਦਿੱਤਾ। ਇਸ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਸਭ ਤੋਂ ਵੱਧ ...