ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ : ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜਿਸ ਵਿੱਚ ਜਲੰਧਰ ਨਗਰ ਨਿਗਮ ਲਈ 1,196 ਸਫਾਈ ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 35 ...





