Tag: jalandhar police

ਜਲੰਧਰ ਪੁਲਿਸ ਵੱਲੋਂ ਦਸਵੀ ਜਮਾਤ ਦਾ ਵਿਦਿਆਰਥੀ ਹਥਿਆਰ ਸਮੇਤ ਕਾਬੂ, ਆਯਰਨ ਕਟਰ ਤੇ ਡਰਿੱਲ ਮਸ਼ੀਨ ਵੀ ਬਰਾਮਦ

ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ 10ਵੀਂ ਜਮਾਤ ਵਿੱਚ ਪੜ੍ਹਦੇ ਇੱਕ ਨਾਬਾਲਗ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ...

PG ਮੰਗਣ ਆਏ ਨੌਜਵਾਨਾਂ ਨੇ ਮਕਾਨ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਜਲੰਧਰ ਦੇ ਮੋਤਾ ਸਿੰਘ ਨਗਰ ਨੇੜੇ ਇੱਕ ਪੀਜੀ ਦਾ ਹਿਸਾਬ ਪੁੱਛਣ ਆਏ ਦੋ ਨੌਜਵਾਨਾਂ ਨੇ ਮਕਾਨ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਮਕਾਨ ...

ਜਲੰਧਰ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹੈਰੋਇਨ ਸਮੇਤ 84 ਲੱਖ ਰੁ. ਦੀ ਡਰੱਗ ਮਨੀ ਬਰਾਮਦ

ਜਲੰਧਰ ਤੋਂ ਹੈਰੋਇਨ ਬਰਾਮਦ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 13 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।       ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ...

ਨੰਗਲ ਅੰਬੀਆਂ ਦੇ ਕ.ਤ.ਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 1 ਹੋਰ ਗੈਂਗਸਟਰ ਦੀ ਗ੍ਰਿਫਤਾਰੀ

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ...

ਬੰਬੀਹਾ ਗੈਂਗ ਨਾਲ ਜੁੜੇ 2 ਬਦਮਾਸ਼ ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ...

ਕੰਨਿਆ ਪੂਜਨ ਦੇ ਦਿਨ 5ਵੀਂ ਕਲਾਸ ਦੀ ਵਿਦਿਆਰਥਣ ਨਾਲ ਦਰਿੰਦਗੀ, ਆਰੋਪੀ 2 ਬੱਚਿਆਂ ਦਾ ਬਾਪ

ਜਲੰਧਰ ਦੇ ਥਾਣਾ ਭਾਰਗਵ ਕੈਂਪ ਦੇ ਏਰੀਆ 'ਚ ਦੋ ਬੱਚਿਆਂ ਦੇ ਪਿਤਾ ਨੇ ਇੱਕ ਨਾਬਾਲਿਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ।ਦੋਸ਼ੀ ਨੇ ਕੰਜਕਾਂ ਪੂਜਨ ਵਾਲੇ ਦਿਨ ਇਸ ਵਾਰਦਾਤ ਨੂੰ ...

ਜਲੰਧਰ ‘ਚ ਲੁੱਟ ਦੀ ਵੱਡੀ ਵਾਰਦਾਤ, ਫਲਿੱਪਕਾਰਟ ਦਫ਼ਤਰ ‘ਚ ਗੰਨ ਪੁਆਇੰਟ ‘ਚ ਤਿੰਨ ਲੱਖ ਅਤੇ ਮੋਬਾਇਲ ਲੈ ਕੇ ਫਰਾਰ ਹੋਏ ਬਦਮਾਸ਼

Jalandhar Robbery in Flipkart Office: ਹਥਿਆਰਬੰਦ ਲੁਟੇਰਿਆਂ ਨੇ ਵੀਰਵਾਰ ਰਾਤ ਜਲੰਧਰ ਦੇ ਸੋਢਲ ਚੌਕ ਨੇੜੇ ਫਲਿੱਪਕਾਰਟ ਦੇ ਦਫਤਰ ਤੋਂ ਬੰਦੂਕ ਦੀ ਨੋਕ 'ਤੇ ਕਰੀਬ 3 ਲੱਖ ਦੀ ਨਕਦੀ ਅਤੇ ਪੰਜ ...

700 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਕਬੂਤਰਬਾਜ਼, 16-16 ਲੱਖ ਲੈ ਕੇ ਭੇਜਦਾ ਸੀ ਕੈਨੇਡਾ

ਜਲੰਧਰ ਪੁਲਿਸ ਨੇ ਸ਼ਹਿਰ ਦੀ ਇੱਕ ਮਾਈਗ੍ਰੇਸ਼ਨ ਕੰਸਲਟੈਂਸੀ ਫਰਮ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਦਰਅਸਲ, ਇਸ ਫਰਮ ਦੀਆਂ ਸੇਵਾਵਾਂ ਕਥਿਤ ਤੌਰ 'ਤੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਤਰਫੋਂ ...

Page 1 of 2 1 2