Tag: Jammu and Kashmir

Jammu and kashmir : ਪਿੰਡ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ ਫੜੇ 2 ਅੱਤਵਾਦੀ,ਬਹਾਦਰੀ ਲਈ 5 ਲੱਖ ਰੁਪਏ ਦਾ ਇਨਾਮ……

ਜੰਮੂ ਅਤੇ ਕਸ਼ਮੀਰ ਦੀ ਰਿਆਸੀ ਪੁਲਿਸ ਨੇ ਰਾਜੌਰੀ ਜ਼ਿਲ੍ਹੇ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਗ੍ਰਨੇਡ ਦੀ ਹੋਰ ਬਰਾਮਦਗੀ ਕੀਤੀ ਹੈ, ਜਦੋਂ ਰਿਆਸੀ ਦੇ ਟਕਸਨ ਢੋਕ ਪਿੰਡ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ ...

ਸ਼੍ਰੀਨਗਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਇੱਕ ਘੰਟੇ ‘ਚ ਦੋ ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸ਼੍ਰੀਨਗਰ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਮਾਰ ਮੁਕਾਇਆ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਇੱਕ ...

ਜੰਮੂ-ਕਸ਼ਮੀਰ ‘ਚ ਮੁਕਾਬਲੇ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ

ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਦੇ ਪਿੰਡ ਵਾਈਪੁਈ ਦਾ ਰਹਿਣ ਵਾਲਾ ਜਵਾਨ ਜੰਮੂ-ਕਸ਼ਮੀਰ ਵਿੱਚ ਇੱਕ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ...

ਗਰੀਬੀ ਵੱਲ ਵਧੇ ਰਹੇ ਹਨ ਜੰਮੂ-ਕਸ਼ਮੀਰ ਦੇ ਲੋਕ, ਮਹਾਰਾਜਿਆਂ ਦਾ ਰਾਜ ਮੌਜੂਦਾ ਸਰਕਾਰ ਨਾਲੋਂ ਕਿਤੇ ਬਿਹਰਤ ਸੀ : ਗੁਲਾਮ ਨਬੀ ਆਜ਼ਾਦ

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ ਪਿਛਲੇ ਢਾਈ ਸਾਲਾਂ 'ਚ ਜੰਮੂ-ਕਸ਼ਮੀਰ 'ਚ ਵਪਾਰ ਅਤੇ ਵਿਕਾਸ ਦੀਆਂ ਗਤੀਵਿਧੀਆਂ 'ਚ ਗਿਰਾਵਟ ਆਈ ਹੈ ਅਤੇ ਲੋਕ ਗਰੀਬੀ ਵੱਲ ...

ਜੰਮੂ ਕਸ਼ਮੀਰ ‘ਚ ਗਸ਼ਤ ਦੌਰਾਨ ਧਮਾਕੇ ਦੀ ਲਪੇਟ ‘ਚ ਆਉਣ ਨਾਲ ਪੰਜਾਬ ਦੇ ਇੱਕ ਜਵਾਨ ਸਮੇਤ 2 ਸ਼ਹੀਦ

ਹੁਸ਼ਿਆਰਪੁਰ ਦੇ ਬਲਾਕ ਦਸੂਹੇ ਦੇ ਆਉਂਦੇ ਪਿੰਡ ਖੇੜਾ ਕੋਟਲੀ ਦੇ ਮਨਜੀਤ ਸਿੰਘ ਸਾਬੀ ਜੋ ਕਿ 5 ਸਾਲ ਪਹਿਲਾਂ 17 ਸਿੱਖ ਰੈਜੀਮੈਂਟ ਲਈ ਭਰਤੀ ਹੋਇਆ ਸੀ।ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ...

ਅੱਤਵਾਦੀ ਹਮਲੇ ‘ਚ ਨਾਗਰਿਕਾਂ ਦੀ ਹੱਤਿਆ ਤੋਂ ਬਾਅਦ ਪਹਿਲੀ ਵਾਰ ਅੱਜ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਘਾਟੀ 'ਚ ਵਧਦੀਆਂ ਅੱਤਵਾਦੀ ਗਤੀਵਿਧੀਆਂ ਦਰਮਿਆਨ ਅੱਜ ਤੋਂ ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ 'ਤੇ ਰਵਾਨਾ ਹੋਣਗੇ। ਉਹ ਅੱਜ ਸ੍ਰੀਨਗਰ ਪਹੁੰਚਣਗੇ ਅਤੇ ਸੁਰੱਖਿਆ ਸਮੀਖਿਆ ਬੈਠਕਾਂ ਦੀ ਪ੍ਰਧਾਨਗੀ ...

ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਭਰੋਸਾ : ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਜੰਮੂ -ਕਸ਼ਮੀਰ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਵਿਸ਼ਵਾਸ ਹੈ ਅਤੇ ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਨਾਲ ਕੀਤੇ ਵਾਅਦਿਆਂ ਨੂੰ ...

ਮਹਿਬੂਬਾ ਮੁਫ਼ਤੀ ਦੀ ਮੋਦੀ ਸਰਕਾਰ ਨੂੰ ਚਿਤਾਵਨੀ-‘ਜੰਮੂ-ਕਸ਼ਮੀਰ ‘ਤੇ ਗੱਲਬਾਤ ਨਾ ਹੋਈ ਤਾਂ ਹੋਣਗੇ ਗੰਭੀਰ ਨਤੀਜੇ,ਸਬਰ ਦਾ ਇਮਤਿਹਾਨ ਨਾ ਲਓ

ਜੰਮੂ -ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਸੁਪਰੀਮੋ ਮਹਿਬੂਬਾ ਮੁਫਤੀ ਨੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਮੁਫਤੀ ਨੇ ਸ਼ਨੀਵਾਰ ਨੂੰ ਤਾਲਿਬਾਨ ਦੇ ਬਹਾਨੇ ਕੇਂਦਰ ਨੂੰ ਨਿਸ਼ਾਨਾ ਬਣਾਇਆ। ...

Page 4 of 5 1 3 4 5