Tag: jammu kashmir

World Yoga Day: PM ਮੋਦੀ ਕੁਝ ਸਮੇਂ ‘ਚ ਡਲ ਝੀਲ ਪਹੁੰਚਣਗੇ, 7000 ਲੋਕਾਂ ਨਾਲ ਕਰਨਗੇ ਯੋਗਾ

ਅੱਜ ਦੇਸ਼ ਅਤੇ ਦੁਨੀਆ ਭਰ ਵਿੱਚ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼੍ਰੀਨਗਰ ਦੀ ਡਲ ਝੀਲ ਦੇ ਕੰਢੇ 7000 ਲੋਕਾਂ ਨਾਲ ਯੋਗਾ ਕਰਨਗੇ। ...

ਜੰਮੂ-ਕਸ਼ਮੀਰ ਦੇ ਹਦੀਪੋਰਾ ‘ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ : ਇਕ ਜਵਾਨ ਜ਼ਖਮੀ :ਵੀਡੀਓ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਬੁੱਧਵਾਰ (19 ਜੂਨ) ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਇੱਥੋਂ ਦੇ ਹਦੀਪੋਰਾ ਇਲਾਕੇ 'ਚ ਦੋ ਅੱਤਵਾਦੀ ਮਾਰੇ ਗਏ ਹਨ, ਜਦਕਿ ਸਪੈਸ਼ਲ ਆਪ੍ਰੇਸ਼ਨ ...

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ - ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ...

ਘਰ ਪਹੁੰਚੀ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ, ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ

ਸ੍ਰੀਨਗਰ 'ਚ ਮਾਰੇ ਗਏ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਸਦੇ ਘਰ ਅੰਮ੍ਰਿਤਸਰ ਪਹੁੰਚੀ ਹੈ।ਪਰਿਵਾਰ ਮ੍ਰਿਤਕ ਦੀ ਲਾਸ਼ ਦੇਖ ਭੁੱਬਾਂ ਮਾਰ ਰੋ ਰਿਹਾ ਹੈ। ਦੱਸ ਦੇਈਏ ਕਿ ਪਰਿਵਾਰ ਨੇ ...

ਜੰਮੂ-ਕਸ਼ਮੀਰ ‘ਚ ਆਨੰਦ ਮੈਰਿਜ ਐਕਟ ਲਾਗੂ,LG ਨੇ ਆਨੰਦ ਮੈਰਿਜ ਐਕਟ ਨੂੰ ਦਿੱਤੀ ਮਨਜ਼ੂਰੀ

Sikh Anand Marriage Act In Jammu Kashmir: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ...

Weather : ਪੰਜਾਬ ਸਮੇਤ ਇਨ੍ਹਾਂ 4 ਸੂਬਿਆਂ ‘ਚ ਭਾਰੀ ਮੀਂਹ ਦਾ ਯੈਲੋ ਅਲਰਟ

Punjab Weather: ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਹਿਮਾਚਲ ਦੇ ਲਾਹੌਲ ਸਪਿਤੀ 'ਚ ਬਰਫਬਾਰੀ ਤੋਂ ਬਾਅਦ 35 ਸੜਕਾਂ ਅਤੇ 45 ਬਿਜਲੀ ਟਰਾਂਸਫਾਰਮਰ ਠੱਪ ਹਨ। NH-3 ਸੋਲੰਗਨਾਲਾ ...

ਜੰਮੂ ਦੇ ਪੁੰਛ ‘ਚ 19 ਸਾਲਾ ਅੰਮ੍ਰਿਤਪਾਲ ਸਿੰਘ ਅਗਨੀਵੀਰ ਹੋਇਆ ਸ਼ਹੀਦ, ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾ ਅਗਨੀਵੀਰ ਅੰਮ੍ਰਿਤਸਰ ਸਿੰਘ (19ਸਾਲਾ) ਜੰਮੂ ਦੇ ਪੁੰਛ 'ਚ ਸ਼ਹੀਦ ਹੋ ਗਿਆ ਹੈ।ਜਿਨ੍ਹਾਂ ਦਾ ਪਿੰਡ ਕੋਟਲੀ ਵਿਖੇ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ।ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ...

ਕਸ਼ਮੀਰ ‘ਚ 3 ਸਾਲਾਂ ‘ਚ ਸਭ ਤੋਂ ਵੱਡਾ ਆਤੰਕੀ ਹਮਲਾ, ਕਰਨਲ-ਮੇਜਰ ਤੇ DSP ਸਮੇਤ 5 ਜਵਾਨ ਸ਼ਹੀਦ, 1 ਲਾਪਤਾ

ਪਿਛਲੇ 3 ਦਿਨਾਂ 'ਚ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਹੋਏ 2 ਮੁਕਾਬਲੇ 'ਚ 3 ਅਧਿਕਾਰੀ ਅਤੇ 2 ਜਵਾਨ ਸ਼ਹੀਦ ਹੋ ਗਏ। ਜਦੋਂਕਿ ਇੱਕ ਸਿਪਾਹੀ ਲਾਪਤਾ ਹੈ। ਫੌਜ ਦੇ ਕਰਨਲ ਮਨਪ੍ਰੀਤ ਸਿੰਘ, ...

Page 2 of 4 1 2 3 4