‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ
ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ...





