Tag: Jashandeep singh

ਬੇਹੱਦ ਦੁਖ਼ਦ: ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਪਟਿਆਲਾ ਦੇ ਇਕ ਹੋਰ ਨੌਜਵਾਨ ਦੀ ਕੈਨੇਡਾ 'ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।ਖਾਲਸਾ ਮੁਹੱਲੇ ਦੇ ਨਜ਼ਦੀਕ ਰਹਿਣ ਵਾਲੇ ਜਸ਼ਨਦੀਪ ਸਿੰਘ ਦੀ ਮੌਤ ਹੋਈ।ਉਸਦੀ ਉਮਰ 25 ਸਾਲ ...