ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜਥੇਦਾਰ ਕੁਲਦੀਪ ...









