Tag: jion congress

ਪੰਜਾਬ ਕਾਂਗਰਸ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, CM ਚੰਨੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਰਾਜਨੀਤੀ ਵਿੱਚ ਕ੍ਰਾਂਤੀਕਾਰੀ ਦਿਨ

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ...