Tag: joginder singh ugrahan

ਬੀਕੇਯੂ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਅਤੇ 5 ਜੂਨ ਨੂੰ ਅੰਦੋਲਨ ਦਾ ਫ਼ੈਸਲਾ

BKU Ugrahan: ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ 'ਤੇ ਮੋਦੀ ਦੇ ਇਸ਼ਾਰੇ 'ਤੇ ਬੀਤੇ ਦਿਨ ਢਾਹੇ ਗਏ ਅਣਮਨੁੱਖੀ ਪੁਲਿਸ ...

3 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ‘ਤੇ ਧਰਨੇ ਦੇਣਗੇ ਕਿਸਾਨ, ਜਾਣੋ ਕਾਰਨ ਅਤੇ ਕੀ ਹੈ ਿਤਆਰੀ

Bharatiya Kisan Union (Ekta Ugrahan): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ...

ਫਾਈਲ ਫੋਟੋ

Farmers Protest: ਇੱਕ ਵਾਰ ਫਿਰ ਸੂਬੇ ਦੀ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦੀ ਤਿਆਰੀ, ਭਲਕੇ 19 ਜ਼ਿਲ੍ਹਿਆਂ ‘ਚ 20 ਥਾਂਵਾਂ ‘ਤੇ ਹੋਣਗੇ ਧਰਨੇ

Bharatiya Kisan Union (Ekta-Ugrahan): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ 13 ਫਰਵਰੀ ਨੂੰ 19 ਜ਼ਿਲ੍ਹਿਆਂ ਵਿੱਚ ...

Sangrur Farmers: ਕਿਸਾਨਾਂ ਨੇ ‘ਜੇਤੂ ਰੈਲੀ’ ਨਾਲ ਸਮਾਪਤ ਕੀਤਾ ਧਰਨਾ, ਸਖ਼ਤ ਜਾਨ ਸੰਘਰਸ਼ ਦਾ ਕੀਤਾ ਐਲਾਨ

Farmers Protest Ends: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸੰਗਰੂਰ ਕੋਠੀ ਦਾ ਚੱਲ ਰਿਹਾ ਘਿਰਾਓ ਅਤੇ ਪੱਕਾ ਮੋਰਚਾ (Farmers Pakka Morcha) 21ਵੇਂ ਦਿਨ ਜੇਤੂ ਰੈਲੀ (Jetu Rally) ਕਰਕੇ ਉਠਾਇਆ ...

Sangrur Farmers Protest

Sangrur Farmers Protest: ਲਲਕਾਰ ਦਿਵਸ ਮੌਕੇ ਕਿਸਾਨਾਂ ਨੇ ਮਾਨ ਸਰਕਾਰ ਨੂੰ ਲਲਕਾਰ, 20 ਅਕਤੂਬਰ ਨੂੰ ਸਖ਼ਤ ਐਕਸ਼ਨ ਦਾ ਐਲਾਨ

Farmers Protest in Sangrur: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਸ਼ਨੀਵਾਰ ਨੂੰ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ...

ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਸ ਖੱਬੇ ਪੱਖੀ ਯੂਨੀਅਨ ਦੇ ਆਗੂਆਂ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਮੁਹੱਈਆ ਕਰਾਉਣ ...