Tag: join akali dal

ਭਾਜਪਾ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਭਾਜਪਾ ਨੂੰ ਕਿਹਾ ਅਲਵਿਦਾ,ਪੁੱਤ ਦੀ ਟਿਕਟ ਕੱਟੇ ਜਾਣ ਤੋਂ ਨਾਰਾਜ਼

ਜਿੱਥੇ ਭਾਰਤੀ ਜਨਤਾ ਪਾਰਟੀ ਨੇ ਜ਼ਿਆਦਾਤਰ ਸੀਟਾਂ 'ਤੇ ਪੁਰਾਣੇ ਚਿਹਰਿਆਂ 'ਤੇ ਸੱਟਾ ਖੇਡਿਆ ਹੈ, ਉਥੇ ਹੀ ਦੂਜੇ ਪਾਸੇ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੂੰ ਪੂਰੀ ...

ਜਲੰਧਰ ਸੈਂਟਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਇਕਬਾਲ ਸਿੰਘ ਢੀਂਡਸਾ ਨੇ ‘ਆਪ’ ਛੱਡ ਅਕਾਲੀ ਦਾ ਫੜਿਆ ਪੱਲਾ

ਟਿਕਟ ਨਾ ਮਿਲਣ 'ਤੇ ਇਕਬਾਲ ਸਿੰਘ ਢੀਂਡਸਾ ਦੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਕਾਰਨ ਜਲੰਧਰ ਸੈਂਟਰ ਖੇਤਰ ਤੋਂ ਸਿਆਸਤ ਇਕ ਵਾਰ ਫਿਰ ਗਰਮਾ ਗਈ ...

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਹੋਏ ਸ਼ਾਮਿਲ, ਬਟਾਲਾ ਤੋਂ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ...

ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਬਾਦਲ ਨੇ ਬਣਾਇਆ ਸਿਆਸੀ ਸਲਾਹਕਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਅਨੀਸ਼ ਸਿਡਾਨਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ...

ਅਕਾਲੀ ਦਲ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਉਮੀਦਵਾਰ

ਜਿਉਂ ਜਿਉਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਇਸ ਕੜੀ ਵਿੱਚ ਪੰਜਾਬ ਮਿਲਕਫੈਡ ਦੇ ਮੌਜੂਦਾ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ...

Recent News