ਰੁਪਿੰਦਰ ਰੂਬੀ ਦੇ ਕਾਂਗਰਸ ‘ਚ ਜਾਣ ‘ਤੇ ਹਰਪਾਲ ਚੀਮਾ ਨੇ ਕੱਸਿਆ ਤੰਜ, ਕਿਹਾ ਵੈਸੇ ਵੀ ‘ਆਪ’ ‘ਚ ਨਹੀਂ ਮਿਲਣੀ ਸੀ ਟਿਕਟ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਠਿੰਡਾ ਦਿਹਾਤੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ...