Tag: Kahua To Hoshiarpur Railway Track

ਬਿਨ੍ਹਾਂ ਡਰਾਈਵਰ-ਗਾਰਡ 78ਕਿ.ਮੀ. ਦੌੜੀ ਮਾਲਗੱਡੀ

ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚੀ। ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਇਸੇ ਤਰ੍ਹਾਂ ਚੱਲਦੀ ਰਹੀ। ਹੁਸ਼ਿਆਰਪੁਰ ਦੇ ਉਚੀ ਬੱਸੀ ਰੇਲਵੇ ਸਟੇਸ਼ਨ 'ਤੇ ਲੱਕੜ ...