ਕਪੂਰਥਲਾ ਦੇ SSP ਹਰਕਮਲਪ੍ਰੀਤ ਸਿੰਘ ਤੇ ਹੋਰ ਪੁਲਿਸ ਕਰਮਚਾਰੀਆਂ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
ਪੁਲਿਸ ਯਾਦਗਾਰੀ ਦਿਵਸ 'ਤੇ, ਕਪੂਰਥਲਾ ਦੇ SSP ਹਰਕਮਲਪ੍ਰੀਤ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਨੇ ਪੁਲਿਸ ਲਾਈਨ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਬਚਾਉਣ ...