Tag: kapurthala

ਵਿਜੀਲੈਂਸ ਬਿਊਰੋ ਵੱਲੋਂ SHO ਤੇ ASI ਨੂੰ 6500 ਰੁਪਏ ਦੀ ਰਿਸ਼ਵਤ ਦੇ ਦੋਸ਼ ‘ਚ ਗ੍ਰਿਫਤਾਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (SI) ਹਰਪਾਲ ਸਿੰਘ ...

Kapurthala Attack on police

ਗੱਡੀ ਓਵਰਟੇਕ ਕਰਨ ‘ਤੇ ਹੋਇਆ ਹੰਗਾਮਾ, ਕਪੂਰਥਲਾ ‘ਚ ਭੀੜ ਨੇ ਦੋ ਪੁਲਿਸ ਮੁਲਾਜ਼ਮਾਂ ‘ਤੇ ਡੰਡਿਆਂ ਨਾਲ ਕੀਤਾ ਹਮਲਾ

ਕਪੂਰਥਲਾ: ਪੰਜਾਬ ਦੇ ਕਪੂਰਥਲਾ (Kapurthala) ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸ਼ਨੀਵਾਰ ਨੂੰ ਭੀੜ ਵੱਲੋਂ ਦੋ ਪੁਲਿਸ ਮੁਲਾਜ਼ਮਾਂ 'ਤੇ ਹਮਲਾ (Attacked by a mob) ਕਰ ਦਿੱਤਾ ਗਿਆ। ਪੁਲਿਸ ਨੇ ਇਹ ਜਾਣਕਾਰੀ ...

ਬੱਚਿਆਂ ਤੋਂ 15-15 ਘੰਟੇ ਕਰਵਾਇਆ ਜਾ ਰਿਹਾ ਸੀ ਖੇਤਾਂ 'ਚ ਕੰਮ, ਇੰਝ ਖੁੱਲ੍ਹੀ ਪੋਲ

ਬੱਚਿਆਂ ਤੋਂ 15-15 ਘੰਟੇ ਕਰਵਾਇਆ ਜਾ ਰਿਹਾ ਸੀ ਖੇਤਾਂ ‘ਚ ਕੰਮ, ਇੰਝ ਖੁੱਲ੍ਹੀ ਪੋਲ

ਕਪੂਰਥਲਾ ਦੇ ਪਿੰਡ ਸਿੱਧਵਾ ਦੋਨਾ ਵਿਖੇ ਆਲੂਆਂ ਦੇ ਖੇਤਾਂ ਵਿੱਚੋਂ 13 ਬਾਲ ਮਜ਼ਦੂਰਾਂ ਨੂੰ ਛੁਡਾਏ ਜਾਣ ਦੇ ਕਰੀਬ ਛੇ ਮਹੀਨਿਆਂ ਬਾਅਦ, NGO ਬਚਪਨ ਬਚਾਓ ਅੰਦੋਲਨ (BBA), ਬਿਹਾਰ ਦੀ ਟੀਮ ਅਤੇ ...

ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਪੰਜਾਬ ਦੇ ਕਪੂਰਥਲਾ 'ਚ ਇਕ ਵੱਡੀ ਘਟਨਾ ਦੇਖਣ ਨੂੰ ਮਿਲੀ ਹੈ। ਇਥੋਂ ਦੇ ਸਿਵਲ ਹਸਪਤਾਲ ’ਚ ਇਲਾਜ ਅਧੀਨ ਇਕ ਔਰਤ ਦਾ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ...

ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋਖੀ ਨੂੰ ਵੀ ਸੰਗਤਾਂ ਵਲੋਂ ਲਗਾਇਆ ਗਿਆ ਸੋਧਾ

ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਅੱਜ ਕਪੂਰਥਲਾ ਵਿੱਚ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦਾ ਵੀ ਸੰਗਤਾਂ ਨੇ ...

ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਦੋਸ਼ੀ ਨੂੰ ਕੀਤਾ ਪੁਲਿਸ ਹਵਾਲੇ

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ।ਦਰਅਸਲ, ਇੱਕ ਨੌਜਵਾਨ ਨੇ ਨਿਜਾਮਪੁਰਾ ਦੇ ਗੁਰਦੁਆਰਾ 'ਚ ਨਿਸ਼ਾਨ ਸਾਹਿਬ ਦੇ ਨਾਲ ਛੇੜਛਾੜ ਦੀ ਕੋਸ਼ਿਸ਼ ਕੀਤੀ।ਇਸ ...

ਕਪੂਰਥਲਾ ਮੈਜਿਸਟ੍ਰੇਟ ਵੱਲੋਂ ਦੁਕਾਨਾਂ ਦੇ ਸਮੇਂ ‘ਚ ਕੀਤਾ ਗਿਆ ਬਦਲਾਅ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਦੀਪਤੀ ਉੱਪਲ ਵੱਲੋਂ ਜ਼ਿਲ੍ਹਾ ਕਪੂਰਥਲਾ ਵਿਚ ਕੋਵਿਡ ਸਬੰਧੀ ਪਾਬੰਦੀਆਂ ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਵੱਖ-ਵੱਖ ਦੁਕਾਨਦਾਰ ਐਸੋਸੀਏਸ਼ਨਾਂ, ਵਪਾਰ ਮੰਡਲਾਂ ਵੱਲੋਂ ਕੀਤੀ ...

Page 3 of 3 1 2 3