ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਨੇ ਸਦਾ ਲਈ ਦੁਨੀਆ ਨੂੰ ...