Tag: karamjit singh rintu

ਅੰਮ੍ਰਿਤਸਰ ਤੋਂ ਕਾਂਗਰਸੀ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਛੱਡ ‘ਆਪ’ ਦਾ ਫੜਿਆ ਪੱਲਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ​​ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਬੁੱਧਵਾਰ ਨੂੰ 'ਆਪ' 'ਚ ਸ਼ਾਮਲ ਹੋ ਗਏ ਹਨ। ...