ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਬੋਲੇ ਕਰਨ ਔਜ਼ਲਾ, ਕਿਹਾ ਅਸੀਂ ਸਾਰੇ ਮਸਲੇ ਸੁਲਝਾਅ ਲਏ ਸੀ…
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਤੇ ਸਿੱਧੂ ਮੂਸੇਵਾਲਾ ਵਿਚਾਲੇ ਹੋਏ ਵਿਵਾਦ ਕਾਫ਼ੀ ਲੰਬੇ ਸਮੇਂ ਤਕ ਚਰਚਾ ਵਿਚ ਰਹੇ। ਦੋਹਾਂ ਗਾਇਕਾਂ ਵੱਲੋਂ ਗੀਤਾਂ ਰਾਹੀਂ ਇਕ ਦੂਜੇ ਨੂੰ ਜਵਾਬ ਦਿੱਤੇ ਜਾਂਦੇ ਰਹੇ। ...