The Kapil Sharma Show: ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਦੀ ਵਿਆਹ ‘ਚ ਹੋਈ ਸੀ ਖੂਬ ਲੜਾਈ, ਐਕਟ੍ਰੈਸ ਨੇ ਸੁਣਾਇਆ ਮਜ਼ੇਦਾਰ ਕਿੱਸਾ
The Kapil Sharma Show: ਕਾਮੇਡੀ ਕਿੰਗ ਕਪਿਲ ਸ਼ਰਮਾ ਦੇ 'ਦਿ ਕਪਿਲ ਸ਼ਰਮਾ ਸ਼ੋਅ' 'ਚ ਬਾਲੀਵੁੱਡ ਸਿਤਾਰਿਆਂ ਬਾਰੇ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਜਾਣ ਕੇ ਪ੍ਰਸ਼ੰਸਕ ਹਾਸਾ ਨਹੀਂ ...