ਗੁਰਪਤਵੰਤ ਪੰਨੂੰ ਨੇ ਵੀਡੀਓ ਜਾਰੀ ਕਰਕੇ ਦਿੱਤਾ ਸਪੱਸ਼ਟੀਕਰਨ ਕਿਹਾ, ਅਸੀਂ ਨਹੀਂ ਕਰ ਰਹੇ ਕੇਜਰੀਵਾਲ ਤੇ ਭਗਵੰਤ ਮਾਨ ਦਾ ਸਪੋਰਟ…
ਖ਼ਾਲਿਸਤਾਨੀ ਸੰਗਠਨ ਦੇ ਲੀਡਰ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕਰਕੇਦਿੱਤਾ ਸਪੱਸ਼ਟੀਕਰਨ ਕਿਹਾ ਹੈ ਕਿ ਇੱਕ ਆਮ ਆਦਮੀ ਪਾਰਟੀ ਵਲੋਂ ਇੱਕ ਚਿੱਠੀ ਜਾਰੀ ਕੀਤੀ ਹੈ ਜਿਸ 'ਚ ਲਿਖਿਆ ਹੈ ਕਿ ਸਿੱਖਸ ...