Tag: Khalsa Hut

ਤਰਨਤਾਰਨ ‘ਚ ਖਾਲਸਾ ਹੱਟ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ ਕੇ ਸੁਆਹ

ਅੰਮ੍ਰਿਤਸਰ ਰੋਡ 'ਤੇ ਸਥਿਤ ਖਾਲਸਾ ਹੱਟ ਨੂੰ ਅੱਗ ਲੱਗਣ ਕਾਰਨ ਸ਼ਹਿਰ 'ਚ ਹਫੜਾ-ਦਫੜੀ ਮਚ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ  ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ...