Tag: Khan saab father death

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕੁਝ ਦਿਨ ਪਹਿਲਾ ਹੀ ਖਾਨ ਸਾਬ੍ਹ ਦੀ ਮਾਤਾ ਅਕਾਲ ...