ਪੰਜਾਬ ਦੇ ਹਰਮਨਪ੍ਰੀਤ ਸਿੰਘ ਅਤੇ ਮਨੂ ਭਾਕਰ ਸਮੇਤ ਇਨ੍ਹਾਂ ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ
KHEL RATNA AWARD- ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ (Manu bhaker) ਅਤੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਸਮੇਤ ...