Tag: killed in encounter

ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਮੁੱਠਭੇੜ, ਇੱਕ JCO ਸਮੇਤ 5 ਜਵਾਨ ਸ਼ਹੀਦ

ਅੱਤਵਾਦ ਵਿਰੁੱਧ ਜੰਗ ਦੌਰਾਨ ਭਾਰਤੀ ਫੌਜ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਪੁੰਛ ਵਿੱਚ ਅੱਤਵਾਦੀਆਂ ਦੇ ਖਿਲਾਫ ਇੱਕ ਆਪਰੇਸ਼ਨ ਦੌਰਾਨ ਇੱਕ ਜੇਸੀਓ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ। ...