Tag: killing democracy

ਰਾਜਸਭਾ ‘ਚ ਹੰਗਾਮੇ ਨੂੰ ਲੈ ਕੇ ਵਿਰੋਧੀਆਂ ਦਾ ਪੈਦਲ ਮਾਰਚ, ‘ਸਾਨੂੰ ਬੋਲਣ ਨਹੀਂ ਦਿੱਤਾ ਗਿਆ, ਇਹ ਲੋਕਤੰਤਰ ਦੀ ਹੱਤਿਆ’ : ਰਾਹੁਲ ਗਾਂਧੀ

ਕੱਲ੍ਹ ਰਾਜ ਸਭਾ ਵਿੱਚ ਹੋਏ ਹੰਗਾਮੇ ਕਾਰਨ ਅੱਜ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਪੈਦਲ ਮਾਰਚ ਕੀਤਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਇਸ ...