Tag: kind

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਤਿਆਰ ਕੀਤੀ ਗਈ ਇਸ ਤਰਾਂ ਦੀ ਲੁੱਡੋ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਕਸਰ ਹੀ ਆਪਣੀਆਂ ਨਵੀਆਂ ਕਾਢਾਂ ਕਰਕੇ ਜਾਣੀ ਜਾਂਦੀ ਹੈ ਅਤੇ ਹੁਣ ਯੂਨੀਵਰਸਿਟੀ ਦੇ ਸੰਚਾਰ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਕਿਸਾਨਾਂ ਲਈ ਇਕ ਲੁੱਡੋ ਤਿਆਰ ਕੀਤੀ ਗਈ ਹੈ। ...