Tag: Kiratpur sahib Train accident

ਕੀਰਤਪੁਰ ਸਾਹਿਬ ਵਿਖੇ ਵੱਡਾ ਟ੍ਰੇਨ ਹਾਦਸਾ, ਚਪੇਟ ‘ਚ ਆਏ 4 ਬੱਚੇ, 3 ਦੀ ਮੌਤ

ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ 'ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ 'ਚ ਆ ਗਏ। ਇਸ ਹਾਦਸੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ...