Tag: #kisaanekta

5 ਜੂਨ ਨੂੰ ਕਿਸਾਨਾਂ ਵੱਲੋਂ ਮਨਾਇਆ ਜਾਵੇਗਾ ‘ਸੰਪੂਰਨ ਕ੍ਰਾਂਤੀ ਦਿਹਾੜਾ’

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ 5 ਜੂਨ ਨੂੰ  'ਸੰਪੂਰਨ ਕ੍ਰਾਂਤੀ ਦਿਵਸ' ਵਜੋਂ ਮਨਾਇਆ ਜਾਵੇਗਾ | ਪਿਛਲੇ ਸਾਲ ਇਸੇ ਦਿਨ ਖੇਤੀ-ਕਾਨੂੰਨ ਆਰਡੀਨੈਂਸ ਲਿਆਂਦੇ ਗਏ ਸਨ | ...

ਸ੍ਰੀ ਕੀਰਤਪੁਰ ਸਾਹਿਬ ਪਹੁੰਚੇ ਭਾਜਪਾ ਆਗੂ ਨੂੰ ਕਿਸਾਨਾਂ ਨੇ ਘੇਰਿਆ

ਪੰਜਾਬ ‘ਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ।ਹੁਣ ਕੀਰਤਪੁਰ ਸਾਹਿਬ ਸਹਿਬ ਮਾਸਕ ਵੰਡਣ ਪਹੁੰਚੇ ਬੀਜੇਪੀ ਆਗੂ ਜਤਿੰਦਰ ਸਿੰਘ ਅਠਵਾਲ ਦਾ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ ਅਤੇ ਬੀਜੇਪੀ ਮੁਰਦਾਬਾਦ ਦੇ ...

ਦਿੱਲੀ ਪੁਲਿਸ ਦੀ ਚਾਰਜਸ਼ੀਟ ‘ਤੇ ਕਿਸਾਨ ਆਗੂਆਂ ਦਾ ਜਵਾਬ,ਦਿੱਲੀ ਪੁਲਿਸ ਨੇ ਸਾਨੂੰ ਲਾਲ ਕਿਲ੍ਹੇ ਵੱਲ ਭੇਜਿਆ

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਲੀ ਪੁਲਿਸ ਵੱਲੋਂ  ਦਾਇਰ ਕੀਤੀ ਚਾਰਜਸ਼ੀਟ ਵਿੱਚ ਕੀਤੇ ਗਏ ਖੁਲਾਸੇ ਤੇ ਪਲਟਵਾਰ ਕਰਦਿਆ ਕਿਹਾ ਕਿ ‘ਸਾਡਾ ਲਾਲ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ...

ਸਿਰਸਾ ‘ਚ ਕਿਸਾਨਾਂ ਨੇ ਬੈਰੀਕੇਡ ਤੋੜ ਦੁਸ਼ਯੰਤ ਚੌਟਾਲਾ ਦੇ ਘਰ ਅੱਗੇ ਫੂਕਿਆ ਮੋਦੀ ਦਾ ਪੁਤਲਾ

ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਕਿਸਾਨ ਦੇਸ਼ ਭਰ ‘ਚ ਕਾਲਾ ਦਿਵਸ ਮਨਾ ਰਹੇ ਨੇ। ਅਜਿਹੇ ‘ਚ ਹਰਿਆਣਾ ‘ਚ ਵੱਡੇ ਪੱਧਰ ‘ਤੇ ਰੋਸ ਮੁਹਾਜ਼ਰੇ ਹੋ ਰਹੇ ਹਨ।ਹਰਿਆਣਾ ਵਿੱਚ ...

ਪੰਜਾਬ ‘ਚ ਕਾਲੇ ਦਿਵਸ ਨੂੰ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

ਕੇਂਦਰ ਦੇ 3 ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ  ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਧਾ ਸਾਲ ਪੂਰਾ ਹੋਣ ਤੇ ਅੱਜ ਪੂਰੇ ਦੇਸ਼ 'ਚ ਕਾਲਾ ਦਿਵਸ ਮਲਾਇਆ ਗਿਆ | ਸੰਯੁਕਤ ਕਿਸਾਨ ਮੋਰਚੇ ...

ਸੰਯੁਕਤ ਕਿਸਾਨ ਮੋਰਚੇ ਨੂੰ 12 ਮੋਦੀ ਵਿਰੋਧੀ ਪਾਰਟੀਆਂ ਦਾ ਸਮਰਥਨ

ਦੇਸ਼ ਦੀਆਂ 12 ਮੁੱਖ ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਜਾਰੀ ਕਿਸਾਨਾਂ ਦੇ ਅੰਦੋਲਨ ਦੇ 6 ਮਹੀਨੇ ਮੁਕੰਮਲ ਹੋਣ ’ਤੇ 26 ਮਈ ਨੂੰ ਸੰਯੁਕਤ ਕਿਸਾਨ ਮੋਰਚਾ ...