ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ, ਡੱਲੇਵਾਲ ਨੇ ਜੇਲ ਚ ਬੰਦ ਕਿਸਾਨ ਆਗੂਆਂ ਲਈ ਲਿਖਿਆ ਪੱਤਰ
ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਏ ਕਿਸਾਨ ਆਗੂ ਬਾਹਰ ਆਏ ਅਤੇ ਡੱਲੇਵਾਲ ਦੀ ਹਾਲਤ ਬਾਰੇ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਬਿਲਕੁਲ ਠੀਕ ...