Tag: Kisan Mazdoor Azadi

ਖੇਤੀ ਕਾਨੂੰਨਾਂ ਵਿਰੁੱਧ 15 ਅਗਸਤ ਨੂੰ ਕਿਸਾਨ ਮਨਾਉਣਗੇ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’

ਪਿਛਲੇ 8 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਆਪਣੇ ਜ਼ਮੀਨੀ ਹੱਕਾਂ ਲਈ ਲੜ ਰਹੇ ਹਨ।ਇਸ ਕਿਸਾਨੀ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀ ਜਾਨ ਦੀ ਕੁਰਬਾਨੀ ਦਿੱਤੀ।ਕੜਾਕੇਦਾਰ ਠੰਡ, ਭਖਦੀ ਗਰਮੀ, ...