Big Breaking: ਕੋਲਕਾਤਾ ਰੇਪ ਅਤੇ ਕਤਲ ਮਾਮਲੇ ‘ਚ ਦੋਸ਼ੀ ਸੰਜੇ ਰਾਏ ਨੂੰ ਉਮਰਕੈਦ ਦੀ ਸੁਣਾਈ ਸਜ਼ਾ ਤੇ 50 ਹਜ਼ਾਰ ਰੁ. ਜ਼ੁਰਮਾਨਾ…
Big Breaking: ਕੋਲਕਾਤਾ ਵਿੱਚ ਹੋਏ ਰੇਪ ਅਤੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ...