ਪਾਣੀ ਦੀ ਟੈਂਕੀ ‘ਤੇ ਚੜ੍ਹਿਆ PRTC ਕਰਮਚਾਰੀ, ਰਾਜਾ ਵੜਿੰਗ ਨਾਲ ਮੁਲਾਕਾਤ ਦੇ 15 ਦਿਨਾਂ ਬਾਅਦ ਵੀ ਨਹੀਂ ਮਿਲਿਆ ਇਨਸਾਫ਼
ਬਰਨਾਲਾ ਪ੍ਰਸ਼ਾਸਨ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੀਆਰਟੀਸੀ ਮੁਲਾਜ਼ਮ ਕੁਲਦੀਪ ਸਿੰਘ ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਡਿਪੂ ਵਿੱਚ ਬਣੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਕੁਲਦੀਪ ਸਿੰਘ ...