Tag: Kul Lalampur

ਮਲੇਸ਼ੀਆ ਏਅਰਲਾਈਨਜ਼ ਦੀ ਅੰਮ੍ਰਿਤਸਰ ਏਅਰਪੋਰਟ ‘ਚ ਐਂਟਰੀ, ਕੁਆਲਾਲੰਪੁਰ ਲਈ ਸਿੱਧੀ ਉਡਾਣ, ਜਾਣੋ ਸ਼ੈਡਿਊਲ

ਪੰਜਾਬ ਦਾ ਅੰਮ੍ਰਿਤਸਰ ਹਵਾਈ ਅੱਡਾ ਸੱਤਵਾਂ ਹਵਾਈ ਅੱਡਾ ਬਣ ਗਿਆ ਹੈ ਜਿੱਥੋਂ ਮਲੇਸ਼ੀਆ ਏਅਰਲਾਈਨਜ਼ ਨੇ ਉਡਾਣ ਭਰਨ ਦਾ ਫੈਸਲਾ ਕੀਤਾ ਹੈ। ਹੁਣ ਤੱਕ ਮਲੇਸ਼ੀਆ ਏਅਰਲਾਈਨਜ਼ ਸਿਰਫ ਨਵੀਂ ਦਿੱਲੀ, ਮੁੰਬਈ, ਬੈਂਗਲੁਰੂ, ...