31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਧਾਲੀਵਾਲ
Chandigarh: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ...