ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ : ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤੀ ...












