ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ...