ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਸਾਹਮਣੇ ‘ਚ ਨੰਗੇ ਸਿਰ ਫੋਟੋਸ਼ੂਟ ਕਰਨ ਵਾਲੀ ਲਾਹੌਰ ਦੀ ਮਾਡਲ ਨੇ ਮੰਗੀ ਮੁਆਫ਼ੀ
ਪਾਕਿਸਤਾਨੀ ਮਾਡਲ ਨੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਕਈ ਲੋਕਾਂ ਨੇ ...