Tag: Lakhimpur

ਲਖੀਮਪੁਰ ਖੀਰੀ ਕਤਲ ਕਾਂਡ ਦੇ ਗਵਾਹ ਪ੍ਰਭਜੋਤ ਸਿੰਘ ਦੇ ਭਰਾ ‘ਤੇ ਤਲਵਾਰ ਨਾਲ ਕੀਤਾ ਗਿਆ ਹਮਲਾ

ਲਖੀਮਪੁਰ ਹਿੰਸਾ ਮਾਮਲੇ 'ਚ ਮੁੱਖ ਗਵਾਹ ਪ੍ਰਭਜੋਤ ਸਿੰਘ ਦੇ ਛੋਟੇ ਭਰਾ ਸਰਵਜੀਤ ਸਿੰਘ 'ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਰਾਤ ਹੋਏ ਹਮਲੇ ਵਿੱਚ ਸਰਵਜੀਤ ਗੰਭੀਰ ...

‘ਲਖੀਮਪੁਰ’ ‘ਚ 2 ਅਧਿਆਪਕਾਂ ਨੇ 20 ਵਿਦਿਆਰਥਣਾਂ ਨੂੰ ਬਣਾਇਆ ਬੰਧਕ, ਪੁਲਿਸ ਦੇ ਆਉਣ ‘ਤੇ ਛੱਡੀਆਂ ਵਿਦਿਆਰਥਣਾਂ

ਯੂਪੀ ਦੇ ਲਖੀਮਪੁਰ ਖੇੜੀ ਵਿੱਚ ਅਧਿਆਪਕਾਂ ਦਾ ਤਬਾਦਲਾ ਰੋਕਣ ਲਈ ਵਿਦਿਆਰਥਣਾਂ ਨੂੰ ਬੰਧਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬਹਿਜਾਮ ਬਲਾਕ ਦੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਦੀ ਹੈ, ਜਿੱਥੇ ...

ਲਖੀਮਪੁਰ ਖੀਰੀ ਮਾਮਲੇ ‘ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਕੀਤੀ ਰੱਦ

ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਸੁਪਰੀਮ ਕੋਰਟ ਵਲੋਂ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ।ਇਲਾਹਾਬਾਦ ਹਾਈਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ...

ਲਖੀਮਪੁਰ ਖੀਰੀ ਮਾਮਲੇ ‘ਚ SIT ਦਾ ਵੱਡਾ ਖੁਲਾਸਾ, ‘ਲਾਪਰਵਾਹੀ ਨਹੀਂ ਪਲਾਨਿੰਗ ਨਾਲ ਦਰੜੇ ਗਏ ਕਿਸਾਨ’

3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਅੱਗੇ 13 ਮੁਲਜ਼ਮਾਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਸਜ਼ਾ ...

ਪ੍ਰਿਯੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ , ਕਿਹਾ- ਹੁਣ ਲਖੀਮਪੁਰ ਪੀੜਤਾਂ ਨੂੰ ਮਿਲੇ ਨਿਆਂ, ਗ੍ਰਹਿ ਰਾਜ ਮੰਤਰੀ ਨੂੰ ਕਰੋ ਬਰਖ਼ਾਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਮ ਸੰਬੋਧਨ 'ਚ ਬੀਤੇ ਕੱਲ੍ਹ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਅੱਜ ਕਾਂਗਰਸ ...

ਲਖੀਮਪੁਰ ਹਿੰਸਾ ਦੇ ਡੇਢ ਮਹੀਨੇ ਬਾਅਦ SP ਵਿਜੇ ਢੁਲ ਨੂੰ ਹਟਾਇਆ, ਸੰਜੀਵ ਸੁਮਨ ਨੂੰ ਮਿਲੀ ਜ਼ਿੰਮੇਵਾਰੀ

ਉੱਤਰ-ਪ੍ਰਦੇਸ਼ ਦੇ ਲਖੀਮਪੁਰ 'ਚ ਹੋਈ ਹਿੰਸਾ ਦੇ ਕਰੀਬ ਡੇਢ ਮਹੀਨੇ ਬਾਅਦ ਐਸਪੀ ਵਿਜੇ ਢੁਲ ਨੂੰ ਹਟਾ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਹੁਣ ਸੰਜੀਵ ਸੁਮਨ ਨਵੇਂ ਐਸਪੀ ਹੋਣਗੇ।ਇਸ ਤੋਂ ਪਹਿਲਾਂ 28 ਅਕਤੂਬਰ ...

ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀਆਂ ਅਸਥੀਆਂ ਅੱਜ ਪਹੁੰਚਣਗੀਆਂ ਹੁਸੈਨੀਵਾਲਾ ਵਿਖੇ…

ਲਖੀਮਪੁਰ ਖੀਰੀ 'ਚ ਸ਼ਹੀਦ ਹੋਏ 4 ਕਿਸਾਨ ਅਤੇ 1 ਪੱਤਰਕਾਰ ਦੀਆਂ ਅਸਥੀਆਂ ਅੱਜ ਹੁਸੈਨੀਵਾਲਾ ਪਹੁੰਚਣਗੀਆਂ।ਅਸਥੀਆਂ ਕੋਟਕਪੂਰਾ, ਫਰੀਦਕੋਰ ਦੇ ਰਸਤਿਉਂ ਹੁੰਦੇ ਹੋਏ ਫਿਰੋਜ਼ਪੁਰ 'ਚ ਪਹੁੰਚਣਗੀਆਂ।ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ...

ਲਖੀਮਪੁਰ ਘਟਨਾ ਮਾਮਲੇ ‘ਚ ਅੱਜ ਰਾਸ਼ਟਰਪਤੀ ਨੂੰ ਮਿਲੇਗਾ ਕਾਂਗਰਸੀ ਵਫ਼ਦ

ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਆਗੂਆਂ ਦਾ ਇੱਕ ਵਫ਼ਦ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇਗਾ।ਵਫ਼ਦ ਵਲੋਂ ਰਾਸ਼ਟਰਪਤੀ ਨੂੰ ਹਿੰਸਾ ਨਾਲ ਜੁੜੇ ...

Page 1 of 4 1 2 4