ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ UP ਸਰਕਾਰ ਨੂੰ ਲਗਾਈ ਮੁੜ ਫਟਕਾਰ ਕਿਹਾ,”ਹੁਣ ਰਿਟਾਇਰਡ ਜੱਜ ਦੀ ਨਿਗਰਾਨੀ ‘ਚ ਹੋਵੇਗੀ ਜਾਂਚ”
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸਿਰਫ਼ ਇੱਕ ਮੁਲਜ਼ਮ ਦਾ ਮੋਬਾਈਲ ਫ਼ੋਨ ਜ਼ਬਤ ਕਰਨ ਅਤੇ ਦੋ ਐਫਆਈਆਰਜ਼ ਵਿੱਚ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਦੇ ਸਬੰਧ ਵਿੱਚ ...







