Tag: latest ne3ws

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਸੋਮਵਾਰ ਸ਼ਾਮ ਨੂੰ ਹੋਏ ਕਾਰ ਬੰਬ ਧਮਾਕੇ ਦੀ ਜਾਂਚ ਹੁਣ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹਾ ਕਰਨ ਦਾ ਫੈਸਲਾ ...