ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ
ਅੱਜ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਰਾਹਤ ਅਤੇ ਵਿਸ਼ਵਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੱਚੀ ਅਗਵਾਈ ਦਾ ਪ੍ਰਮਾਣ ਹੈ। 'ਨਵੀਂ ਦਿਸ਼ਾ' ਯੋਜਨਾ ਸਿਰਫ਼ ਸੈਨੇਟਰੀ ਪੈਡ ਵੰਡਣ ਦੀ ...





