Tag: Latest News Pro Punjab Tv

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀਆਂ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਨੇ ਵੀ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ 14 ਦਸੰਬਰ ...

GST ਟੀਮ ਨੇ 3 ਕਾਰੋਬਾਰੀਆਂ ਦੇ 11 ਟਿਕਾਣਿਆਂ ‘ਤੇ ਮਾਰੇ ਛਾਪੇ, ਇੱਕ ਕਾਰੋਬਾਰੀ ਨੇ 10 ਕਰੋੜ ਰੁਪਏ ਕੀਤੇ ਸਰੰਡਰ

ਸਟੇਟ ਜੀਐਸਟੀ ਟੀਮ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਜੀਐਸਟੀ ਟੀਮ ਨੇ ਇੱਕੋ ਸਮੇਂ ਤਿੰਨ ਵੱਡੇ ਕਾਰੋਬਾਰੀਆਂ ਦੇ 11 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ...

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕਾਂ ਨੂੰ ਤਿਆਰ ਕਰਨ ਦੀ ਪੰਜਾਬ ਦੀ ਮਾਣਮੱਤੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ...

ਮੋਹਾਲੀ ਦੀਆਂ ਦੋ ਮਹਿਲਾਵਾਂ ਫਲਾਇੰਗ ਅਫ਼ਸਰਾਂ ਵਜੋਂ ਭਾਰਤੀ ਹਵਾਈ ਸੈਨਾ ‘ਚ ਸ਼ਾਮਲ

ਚੰਡੀਗੜ੍ਹ : ਮਾਨ ਸਰਕਾਰ ਦੀ ਅਗਵਾਈ ਹੇਠ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ...

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 27 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ...

ਸ਼ਹਿਰ ਦੇ ਮਸ਼ਹੂਰ ਕਾਰੋਬਾਰੀ ਦਾ ਦਿਨ-ਦਿਹਾੜੇ ਕਤਲ

ਪੰਜਾਬ ਵਿੱਚ ਅਪਰਾਧ ਦੇ ਮਾਮਲੇ ਵਧ ਰਹੇ ਹਨ, ਰੋਜ਼ਾਨਾ ਲੁੱਟ-ਖੋਹ, ਚੋਰੀ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ...

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 68 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ ‘ਤੇ ...

ਪੰਜਾਬ ਦੇ ਗੁਰਦੁਆਰਾ ਸਾਹਿਬ ਦੀ ਬੇਅਦਬੀ, ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ

ਪੰਜਾਬ ਵਿੱਚ ਇੱਕ ਗੁਰਦੁਆਰੇ ਦੀ ਬੇਅਦਬੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ...

Page 30 of 90 1 29 30 31 90