ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ
ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਫਿੱਟ ਸੈਂਟਰਲ ਜਲੰਧਰ ਮੁਹਿੰਮ ਸੰਬੰਧੀ ਸੈਂਟਰਲ ਹਲਕੇ ਦੇ ਲੋਕਾਂ ਲਈ ਮਹੱਤਵਪੂਰਨ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ...












