Tag: Latest News Pro Punjab Tv

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ...

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਚੰਡੀਗੜ੍ਹ  : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਯਾਨੀ ਅੱਜ ...

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਜਦੋਂ ਕੋਈ ਰਾਜ ਸਰਕਾਰ ਇਹ ਸੰਕਲਪ ਲੈਂਦੀ ਹੈ ਕਿ “ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਸਿਖਾਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ,” ਤਾਂ ਸਿੱਖਿਆ ਸਿਰਫ਼ ਪਾਠ-ਪੁਸਤਕ ਦਾ ਇੱਕ ਅਧਿਆਇ ...

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ...

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ...

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ...

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। 192,838 ਵੋਟਰ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 222 ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 7 ਵਜੇ ਤੋਂ ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ : ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ...

Page 4 of 45 1 3 4 5 45