350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ ਗਿਆ ਹੈ। ਇਹ ...












