Tag: Latest News Pro Punjab Tv

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਏ ਹਨ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਸ਼ੁਰੂ ਹੋਇਆ। ਪੰਜਾਬ ...

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਅਣਅਧਿਕਾਰਤ ਅਤੇ ਅਨਿਯਮਿਤ ਕਲੋਨੀਆਂ ਵਿੱਚ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਦਿੰਦੇ ਹੋਏ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਵਿਚ ਪਹਿਲਾਂ ਲੋੜੀਂਦੇ ਦਸਤਾਵੇਜ਼ਾਂ ...

ਕੇਂਦਰ ਵੱਲੋਂ ਚੰਡੀਗੜ੍ਹ ਨੂੰ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ‘ਚ ਬਦਲਣ ਦੀ ਕੋਸ਼ਿਸ਼ ਪੰਜਾਬ ਨਾਲ ਨਾਇਨਸਾਫੀ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖ ਕਰਕੇ ਇਸਨੂੰ ਇੱਕ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ...

ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ : ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ...

ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਰਚਿਆ ਇਤਿਹਾਸ : ਮਾਨ ਸਰਕਾਰ ਨੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸ ਰਚਿਆ ਹੈ ਅਤੇ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ...

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 350ਵੇਂ ਸ਼ਹੀਦੀ ਸਮਾਗਮ (21 ਨਵੰਬਰ ਤੋਂ 29 ਨਵੰਬਰ) ਵਿੱਚ ਆਉਣ ...

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਲਕੇ ਹੁਸ਼ਿਆਰਪੁਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਗਰ ਕੀਰਤਨ ਦੇ ਸਬੰਧ ‘ਚ ਛੁੱਟੀ ਐਲਾਨੀ ਗਈ ਹੈ। ਸਰਕਾਰੀ ...

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਤਰਨਤਾਰਨ ਵਿਧਾਨ ਸਭਾ ਉਪ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ ਤੋਂ ਪਹਿਲਾਂ ਉਹ ਸੀਐੱਮ ਭਗਵੰਤ ਮਾਨ ...

Page 54 of 99 1 53 54 55 99