Tag: latest news

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਆਈ ਵੱਡੀ ਗਿਰਾਵਟ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਮੰਗਲਵਾਰ ਨੂੰ ਰਾਜ ਭਰ ਵਿੱਚ ਸਿਰਫ਼ 15 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਸ ਨਾਲ ਇਸ ਸੀਜ਼ਨ ਵਿੱਚ ਪੰਜਾਬ ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅੱਜ CBI ਕੋਰਟ ‘ਚ ਪੇਸ਼ੀ

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ, ਜੋ ਕਿ ਰਿਸ਼ਵਤ ਲੈਣ ਅਤੇ ਆਮਦਨ ਤੋਂ ਵੱਧ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਆਪਣੀ ਨਿਆਂਇਕ ਹਿਰਾਸਤ ਖਤਮ ...

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਦੂਜੇ ਸ਼ਹਿਰਾਂ ਵਿਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਅਕਸਰ ਰਹਿਣ ਤੇ ਸੁਰੱਖਿਆ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਕੁਝ ...

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ...

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ...

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਮਹਿਲਾ ਪੱਤਰਕਾਰਾਂ 'ਤੇ ਨਿੱਜੀ ਅਤੇ ਸਖ਼ਤ ਹਮਲਾ ਕੀਤਾ ਹੈ। ਪਹਿਲਾਂ, ਉਸਨੇ ਇੱਕ ਰਿਪੋਰਟਰ ਨੂੰ "ਚੁੱਪ ਕਰੋ, ਪਿਗੀ" ਕਿਹਾ, ਫਿਰ ਦੂਜੇ ਨੂੰ "ਖਰਾਬ ...

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਭਾਰਤੀ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਗੁਜਰਾਤ ਦੀ ਜੇਲ੍ਹ ਵਿੱਚ ਕੈਦ ਅੰਤਰਰਾਸ਼ਟਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਜਾ ...

ਤਾਮਿਲਨਾਡੂ ਦੌਰੇ ਤੋਂ ਪਹਿਲਾਂ DMK ਨੇਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਜਿਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੌਰੇ 'ਤੇ ਜਾਣ ਵਾਲੇ ਹਨ, ਇੱਕ ਡੀਐਮਕੇ ਨੇਤਾ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ...

Page 11 of 818 1 10 11 12 818