Tag: latest news

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਵਿਖੇ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ ਨੂੰ 7,000 ਰੁਪਏ ਦੀ ਰਿਸ਼ਵਤ ...

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪੰਜਾਬ ਨੂੰ ਭਾਰਤ ਦੇ ਅਗਲੇ ਵੱਡੇ ਅਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਦਰਸਾਉਂਦੇ ਹੋਏ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ...

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਦੀ ਰਾਜਨੀਤੀ ਦੇ ਸੀਨੀਅਰ ਨੇਤਾ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 94 ਸਾਲ ਦੀ ਉਮਰ ਵਿੱਚ ਜਲੰਧਰ ਦੇ ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। “ਆਪ” ...

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦੇ ਅਨੁਸਾਰ, ਪੰਜਾਬ ਦਾ ਰਹਿਣ ਵਾਲਾ ਕਵਲਪ੍ਰੀਤ ਕਥਿਤ ਤੌਰ 'ਤੇ ਇੱਕ ਪੀਜ਼ਾ ...

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਮੋਹਾਲੀ ਦੇ ਜ਼ੀਰਕਪੁਰ ਵਿੱਚ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਅਤੇ ਟੂਰਿਸਟ ਬੱਸਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। 20 ਤੋਂ ਵੱਧ ਬੱਸਾਂ ਦੀ ਜਾਂਚ ਦੌਰਾਨ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕਈ ...

Page 11 of 1071 1 … 10 11 12 … 1,071

Recent News