ਕੈਨੇਡਾ ‘ਚ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਗਾਇਕ ਦੇ ਘਰ ‘ਤੇ ਵੀ ਕੀਤੀ ਗੋਲੀਬਾਰੀ; ਵੱਡੀ ਗੈਂਗ ਨੇ ਲਈ ਜਿੰਮੇਵਾਰੀ
ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਨੇ ਕੈਨੇਡਾ ਦੇ ਐਬਟਸਫੋਰਡ ਵਿੱਚ ਇੱਕ ਭਾਰਤੀ ਮੂਲ ਦੇ ਉਦਯੋਗਪਤੀ ਦੇ ਕਤਲ ਅਤੇ ਇੱਕ ਪੰਜਾਬੀ ਗਾਇਕ ਦੇ ਘਰ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ...












